ਸੁਖਬੀਰ ਬਾਦਲ,ਬਿਕਰਮ ਮਜੀਠੀਆ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

0
3568

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾ ਰਿਹਾ ਸੀ।ਚੰਡੀਗੜ੍ਹ ਸ਼ਹਿਰ ਦੇ ਸੈਕਟਰ-25 ਦੀ ਰੈਲੀ ਗਰਾਊਂਡ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ ਦੇ ਵਿੱਚ ਪਹੁੰਚੇ ਸਨ।ਸੁਖਬੀਰ ਬਾਦਲ,ਬਿਕਰਮ ਮਜੀਠੀਆ,ਵਿਜੇ ਸਾਂਪਲਾ,ਐੱਨ.ਕੇ ਸ਼ਰਮਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ ।

ਇਸ ਰੈਲੀ ਦੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ,ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ,ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਵੀ ਰੈਲੀ ‘ਚ ਪੁੱਜੇ ਸਨ।ਜਿੱਥੇ ਰੈਲੀ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੇ ਵਿੱਚ ਵਿਧਾਨ ਸਭਾ ਵੱਲ ਕੂਚ ਕੀਤਾ।

ਸੁਖਬੀਰ ਬਾਦਲ,ਬਿਕਰਮ ਮਜੀਠੀਆ,ਵਿਜੇ ਸਾਂਪਲਾ,ਐੱਨ.ਕੇ ਸ਼ਰਮਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰਪੁਲਿਸ ਨੇ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰ ਰਹੇ ਵਰਕਰਾਂ ‘ਤੇ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾਂ ਵਰਸਾਈਆਂ ਗਈਆਂ।

#Big_Bkeaking

#Big_Bkeaking

Posted by Daily Post Punjabi on Dienstag, 20. März 2018

ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ,ਵਿਜੇ ਸਾਂਪਲਾ,ਐੱਨ.ਕੇ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ।ਸੁਖਬੀਰ ਬਾਦਲ,ਬਿਕਰਮ ਮਜੀਠੀਆ,ਵਿਜੇ ਸਾਂਪਲਾ,ਐੱਨ.ਕੇ ਸ਼ਰਮਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰਬਿਕਰਮ ਮਜੀਠੀਆ ਸਮੇਤ ਭਾਜਪਾ ਦੇ ਵੱਡੇ ਆਗੂਆਂ ਨੇ ਗ੍ਰਿਫ਼ਤਾਰੀਆਂ ਦਿਤੀਆਂ ਹਨ।

Breaking : ਅਕਾਲੀ ਦਲ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ

Breaking : ਅਕਾਲੀ ਦਲ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ

Posted by ABP Sanjha on Dienstag, 20. März 2018

ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਲੋਕਾਂ ਦੇ ਹੱਕਾਂ ਲਈ ਜੇਲ੍ਹਾਂ ਕੱਟੀਆਂ ਹਨ।