ਕੌਮੀ ਯੋਧੇ ਦੀ ਅੰਤਮ ਯਾਤਰਾ II ਭਾਈ ਹਰਮਿੰਦਰ ਮਿੰਟੂ ਦੀ ਮ੍ਰਿਤਕ ਦੇਹ ਲਿਜਾਉਣ ਲਈ ਐਂਬੂਲੈਂਸ ਨੂੰ ਫੁੱਲਾਂ ਨਾਲ ਸਜਾਇਆ ਗਿਆ

0
2069

ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ Update ਰਹਿਣ ਲਈ ਸਾਨੂੰ Facebook ‘ਤੇ like ਕਰੋ ਸਾਡਾ ਫੇਸਬੁੱਕ ਪੇਜ਼ KAUR MEDIA-ਕੈਨੇਡਾ ਪੇਜ਼ ਲਾਇਕ ਕਰੋ ਜੀ’ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ ! ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ।


ਹਰਮਿੰਦਰ ਸਿੰਘ ਮਿੰਟੂ ਦੀ ਮ੍ਰਿਤਕ ਦੇਹ ਲਿਜਾਉਣ ਲਈ ਐਂਬੂਲੈਂਸ ਨੂੰ ਫੁੱਲਾਂ ਨਾਲ ਸਜਾਇਆ ਗਿਆ।ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਹਰਮਿੰਦਰ ਸਿੰਘ ਮਿੰਟੂ ਦੇ ਪੋਸਟ ਮਾਰਟਮ ਦੇ ਲਈ ਉਨ੍ਹਾਂ ਦੇ ਮਾਤਾ ਗੁਰਦੇਵ ਕੌਰ ਅਤੇ ਭਰਾ ਸੁਖਵਿੰਦਰ ਸਿੰਘ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਪੁਜੇ ਹਨ।

ਡਾਕਟਰਾਂ ਦੀ ੩ ਮੈਂਬਰੀ ਟੀਮ ਵੱਲੋਂ ਲਾਸ਼ ਦਾ ਪੋਸਟ ਮਾਰਟਮ ਕੀਤਾ ਗਿਆ ਹੈ।ਇਸ ਮੌਕੇ ਮਿੰਟੂ ਦੇ ਮਾਤਾ ਗੁਰਦੇਵ ਕੌਰ ਅਤੇ ਭਰਾ ਸੁਖਵਿੰਦਰ ਸਿੰਘ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਮੌਜੂਦ ਸਨ।

ਹਰਮਿੰਦਰ ਸਿੰਘ ਮਿੰਟੂ ਦੀ ਮ੍ਰਿਤਕ ਦੇਹ ਲਿਜਾਉਣ ਲਈ ਐਂਬੂਲੈਂਸ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ।ਇਸ ਨਾਲ ਹੀ ਪਟਿਆਲਾ ਅਦਾਲਤ ਦੇ ਜੱਜ ਅਮਨਦੀਪ ਸਿੰਘ ਵੀ ਜਾਂਚ ਦੇ ਲਈ ਪੁੱਜੇ ਸਨ । ਮਿੰਟੂ ਦੀ ਮ੍ਰਿਤਕ ਦੇਹ ਜੱਦੀ ਪਿੰਡ ਲਈ ਰਵਾਨਾ ਹੋ ਗਈ ਹੈ ਅਤੇ ਸਸਕਾਰ ਕੱਲ ਕੀਤਾ ਜਾਵੇਗਾ।